Psalms 16:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਦੂਜੇ ਦੇ ਮਗਰ ਭੱਜਦੇ ਹਨ ਉਨ੍ਹਾਂ ਦੇ ਗ਼ਮ ਵਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਤੇ ਉਨ੍ਹਾਂ ਦੇ ਨਾਉਂ ਲਿਆਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।