Psalms 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਨੂੰ ਮੁਬਾਰਕ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਵੇਲੇ ਮੇਰੇ ਗੁਰਦੇ ਮੈਨੂੰ ਸਿਖਲਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।