Psalms 16:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,