Psalms 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।