Psalms 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਓਹ ਆਪਣੇ ਮੂੰਹੋਂ ਘੁਮੰਡ ਨਾਲ ਬੋਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।