Psalms 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ। ਉਨ੍ਹਾਂ ਨੇ ਮੈਨੂੰ ਘੇਰ ਲਿਆ, ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਨ੍ਹਾਂ ਨੇ ਪੈਰ ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਭਈ ਸਾਨੂੰ ਧਰਤੀ ਉੱਤੇ ਪਟਕਾ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।