Psalms 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਰ ਬਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।