Psalms 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਜਕੜ ਬੰਦ ਪਾ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਛੁਡਾ ਲੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,