Psalms 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ, ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਫ਼ੈਸਲਾ ਤੇਰੀ ਦਰਗਾਹੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।