Psalms 17:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।