Psalms 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਪੁਕਾਰਿਆ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।