Psalms 17:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੇ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆ ਤੋਂ ਬਚਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।