Psalms 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ। ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਅਸਥਾਨ, ਕਾਲੇ ਜਲਾਂ ਅਰ ਅਕਾਸ਼ ਦੀਆਂ ਘਟਾਂ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।