Psalms 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ। ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਅੱਗੇ ਦੀ ਦਮਕ ਤੋਂ ਅਤੇ ਉਹ ਦੀਆਂ ਘਟਾਂ ਦੇ ਵਿੱਚੋਂ ਗੜੇ ਅਰ ਅੰਗਿਆਰੇ ਨਿੱਕਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।