Psalms 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਕਾਸ਼ ਵਿੱਚੋਂ ਗਰਜਿਆ। ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ। ਇੱਥੋਂ ਤੱਕ ਕਿ ਗੜ੍ਹੇਮਾਰ ਹੋਈ ਅਤੇ ਬਿਜਲੀ ਲਿਸ਼ਕ ਉੱਠੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ, ਗੜੇ ਅਤੇ ਅੰਗਿਆਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।