Psalms 18:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ। ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ ਭਿੰਨ ਕੀਤਾ, ਅਤੇ ਬਿਜਲੀਆਂ ਲਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।