Psalms 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿੱਛਾਹਾਂ ਧੱਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੇਰੇ ਘੁਰਕਣ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸ਼ਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।