Psalms 18:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ। ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ। ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।