Psalms 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸ ਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਖੁਲ੍ਹੇ ਅਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।