Psalms 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਨਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁਖ ਨਹੀਂ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।