Psalms 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ। ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।