Psalms 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ। ਕਿਉ? ਕਿਉਂਕਿ ਮੈਂ ਬੇਕਸੂਰ ਹਾਂ। ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਹ ਮੇਰਾ ਭਲਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।