Psalms 18:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ, ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ। ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।