Psalms 18:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ, ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚਟਾਨ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?