Psalms 18:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਂਵਾਂ ਉੱਤੇ ਖੜਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।