Psalms 18:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਹੱਥਾਂ ਨੂੰ ਜੁੱਧ ਕਰਨਾ ਇਉਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁਖ ਝੁਕਾ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।