Psalms 18:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।