Psalms 18:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਜੁੱਧ ਦੇ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੈਂ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।