Psalms 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।