Psalms 18:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ। ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ। ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਸੁੱਟ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।