Psalms 18:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ। ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।