Psalms 18:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਣਦਿਆਂ ਸਾਰ ਓਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।