Psalms 18:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਿਦੇਸ਼ੀ ਡਰ ਨਾਲ ਕੰਬਣਗੇ। ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਦੇਸ਼ੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰਥਰਾਉਂਦੇ ਹੋਏ ਨਿੱਕਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।