Psalms 18:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।