Psalms 18:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ। ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ। ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੀਕ ਦਯਾ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।