Psalms 18:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਹਿਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂਕਿ ਯਹੋਵਾਹ ਗੁੱਸੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!