Psalms 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਅਨ੍ਹੇਰਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।