Psalms 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਨਣ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।