Psalms 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈॽ ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,