Psalms 19:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।