Psalms 19:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ। ਅਤੇ ਸੂਰਮੇ ਵਾਂਙੁ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।