Psalms 19:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।