Psalms 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।