Psalms 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ। ਉਹ ਸੰਪੂਰਣਤਾ ਸਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।