Psalms 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?