Psalms 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।