Psalms 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸੁਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੁ ਓਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।