Psalms 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ, “ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕੋਪ ਨਾਲ ਓਹਨਾਂ ਨੂੰ ਔਖਿਆਂ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।