Psalms 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਹਾ ਦਿੱਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।