Psalms 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,